ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਦੀ ਫਤਹਿ॥
ਸੇਵਾਵਾਂ: ਗੁਰਮਤਿ ਪ੍ਰਚਾਰ, ਗੁਰਬਾਣੀ ਸੰਥਿਆ, ਗੁਰਮੁਖੀ, ਸਿੱਖ ਇਤਿਹਾਸ, ਗਤਕਾ, ਕੀਰਤਨ ਸਿਖਲਾਈ, ਤਬਲਾ ਸਿਖਲਾਈ ਅਤੇ ਦਸਤਾਰ ਸਿਖਲਾਈ।
ਤੁਸੀਂ ਸਾਡੀ ਵੈੱਬਸਾਈਟ ‘ਤੇ ਜਾ ਕੇ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਅਸੀਂ ਤੁਹਾਡੀ ਮਦਦ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ। ਵਧੇਰੇ ਜਾਣਕਾਰੀ ਲਈ ਆਪ ਜੀ +61 46 876 8080 ‘ਤੇ ਸੰਪਰਕ ਕਰ ਸਕਦੇ ਹੋ।
ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥
Latest Post :